Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਮਨਪ੍ਰੀਤ ਕਰਨਗੇ ਨਵੀਂ ਪਾਰੀ ਦੀ ਸ਼ੁਰੂਆਤ

ਪਟਿਆਲਾ  — ਬੀਤੇ ਦਿਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕਾਂਗਰਸ ਵਿਚ ਸ਼ਾਮਲ ਕਰਵਾਏ ਜਾਣ ਮਗਰੋਂ ਪੰਜਾਬ ਵਿਚ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਫੈਸਲਾ ਲਿਆ ਹੈ।
ਮਨਪ੍ਰੀਤ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਤੇ ਪੀ. ਪੀ. ਪੀ. ਦੇ ਜ਼ਿਲਾ ਪ੍ਰਧਾਨ ਰਹੇ ਦਰਬਾਰਾ ਸਿੰਘ ਟਿਵਾਣਾ ਨੇ ਦੱਸਿਆ ਕਿ ਸ. ਬਾਦਲ ਨੇ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਉਪਰੰਤ ਪਾਰਟੀ ਦੀ ਮਜ਼ਬੂਤੀ ਲਈ ਡੱਟ ਜਾਣ ਦਾ ਫੈਸਲਾ ਕੀਤਾ ਹੈ। ਇਸ ਲਈ ਉਨ੍ਹਾਂ ਸਮੁੱਚੀ ਟੀਮ ਨੂੰ 18 ਜਨਵਰੀ ਸੋਮਵਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਦੇ ਕਾਂਗਰਸ ਵਿਚ ਸ਼ਾਮਲ ਹੋਣ ਮਗਰੋਂ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੀ ਹੈ ਤੇ ਅਸੀਂ ਸਾਰੀ ਟੀਮ ਹੁਣ ਮਨਪ੍ਰੀਤ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਵਿਚ ਪਾਰਟੀ ਦੀ ਮਜ਼ਬੂਤੀ ਲਈ ਲਹਿਰ ਚਲਾਵਾਂਗੇ ਤੇ ਸਮੁੱਚੀ ਪਾਰਟੀ ਦੇ ਆਗੂ ਪੂਰੀ ਇਕਜੁੱਟਤਾ ਦੇ ਨਾਲ ਰਾਹੁਲ ਗਾਂਧੀ ਦੀਆਂ ਹਦਾਇਤਾਂ ਮੁਤਾਬਕ ਕੰਮ ਕਰਾਂਗੇ।
Share on Google Plus

About kiwipunjab

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors