ਅੰਮ੍ਰਿਤਸਰ : ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਣ ਵਾਲੀ ਨਵਜੋਤ ਕੌਰ ਸਿੱਧੂ 'ਤੇ ਪ੍ਰਕਾਸ਼ ਸਿੰਘ ਬਾਦਲ ਨੇ ਇਤਰਾਜ਼ ਜਤਾਇਆ ਹੈ। ਬਾਦਲ ਨੇ ਦੱਬੇ ਸ਼ਬਦਾਂ 'ਚ ਭਾਜਪਾ ਨੂੰ ਇਸ ਵੱਲ ਧਿਆਨ ਦੇਣ ਦੀ ਵੀ ਗੱਲ ਆਖੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਿਸੇ ਦੇ ਜਾਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਣ ਵਾਲਾ।
ਅਕਾਲੀ ਦਲ ਅਤੇ ਨਵਜੋਤ ਕੌਰ ਸਿੱਧੂ ਵਿਚਕਾਰ ਤਕਰਾਰ ਤੋਂ ਇਕ ਗੱਲ ਤਾਂ ਸਾਫ ਹੈ ਕਿ ਦੋਵੇਂ ਪਾਰਟੀਆਂ 'ਚ ਅੰਦਰੂਨੀ ਤੌਰ 'ਤੇ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ।
Blogger Comment