Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

'ਆਪ' ਵੱਲੋਂ ਬਾਦਲ ਤੇ ਅਮਰਿੰਦਰ ਲੁਟੇਰੇ ਕਰਾਰ

'ਆਪ' ਵੱਲੋਂ ਬਾਦਲ ਤੇ ਅਮਰਿੰਦਰ ਲੁਟੇਰੇ ਕਰਾਰਬਟਾਲਾ: “ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੁਟੇਰੇ ਹਨ।” ਆਮ ਆਦਮੀ ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੋਲ ਪੰਜਾਬ ਦੀ ਰਾਜਨੀਤੀ ਲਈ ਇਮਾਨਦਾਰ ਚਿਹਰੇ ਹਨ।
ਛੋਟੇਪੁਰ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 23 ਤਾਰੀਖ਼ ਤੋਂ ਪੰਜਾਬ ਆ ਰਹੇ ਹਨ ਤੇ ਉਹ ਸੂਬੇ ਭਰ ਦਾ ਦੌਰਾ ਕਟਕੇ ਲੋਕਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਆਉਣ ਨਾਲ ਪਾਰਟੀ ਵਰਕਰਾਂ ਦਾ ਉਤਸ਼ਾਹ ਹੋਰ ਵਧੇਗਾ।
ਉਨ੍ਹਾਂ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ ਤੇ ਇਸੇ ਲਈ ਉਨ੍ਹਾਂ ਦੀ ਸਰਕਾਰ ‘ਚ ਅੜਿੱਕੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕੈਪਟਨ ਨੇ ਪੰਜਾਬ ‘ਚ ਪ੍ਰਸ਼ਾਂਤ ਕਿਸ਼ੋਰ ਨੂੰ ਲਿਆਉਣ ਲਈ 500 ਕਰੋੜ ਰੁਪਇਆ ਖਰਚਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਵੀ 2017 ਦੀਆਂ ਚੋਣਾਂ ‘ਚ ਦਿੱਲੀ ਜਿਹੇ ਨਤੀਜੇ ਆਉਣ ਜਾ ਰਹੇ ਹਨ ਤੇ ਪਾਰਟੀ ਇਮਾਨਦਾਰ ਚਿਹਰਿਆਂ ਨੂੰ ਮੈਦਾਨ ‘ਚ ਉਤਾਰੇਗੀ।
Share on Google Plus

About kiwipunjab

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors