Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

ਜਾਟ ਨੇਤਾਵਾਂ ਵੱਲੋਂ ਅੰਦੋਲਨ ਵਾਪਸ ਲੈਣ ਤੋਂ ਇਨਕਾਰ

ਚੰਡੀਗੜ੍ਹ,  (ਏਜੰਸੀ)- ਰਾਖਵਾਂਕਰਨ ਦੀ ਮੰਗ ਕਰਨ ਨੂੰ ਲੈ ਕੇ ਅੰਦੋਲਨ ਕਰ ਰਹੇ ਜਾਟ ਭਾਈਚਾਰੇ ਦੇ ਆਗੂਆਂ ਨੇ ਸੂਬੇ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਸਰਬ ਪਾਰਟੀ ਮੀਟਿੰਗ ਵਿਚ ਅੰਦੋਲਨ ਵਾਪਸ ਲੈਣ ਦੀ ਕੀਤੀ ਗਈ ਅਪੀਲ ਨੂੰ ਨਾ ਮੰਨਦਿਆਂ ਅੰਦੋਲਨ ਜਾਰੀ ਰੱਖਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਵਿਧਾਨ ਸਭਾ ਵਿਚ ਜਾਟ ਰਾਖਵਾਂਕਰਨ ਸਬੰਧੀ ਬਿੱਲ ਪਾਸ ਨਹੀਂ ਹੁੰਦਾ | ਇਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਭਰੋਸਾ ਦਿੱਤਾ ਸੀ ਕਿ ਜਾਟ ਰਾਖਵਾਂਕਰਨ ਸਬੰਧੀ ਬਿੱਲ ਵਿਧਾਨ ਸਭਾ ਦੇ ਆਗਾਮੀ ਬਜਟ ਇਜਲਾਸ ਵਿਚ ਲਿਆਂਦਾ ਜਾਵੇਗਾ | ਇਸ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਜਾਟ ਭਾਈਚਾਰੇ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਅੰਦੋਲਨ ਖਤਮ ਕਰ ਦੇਣ |
Share on Google Plus

About kiwipunjab

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors