Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

ਭਾਜਪਾ ਨੂੰ ਝਟਕਾ, ਨਵਜੋਤ ਸਿੰਘ ਸਿੱਧੂ ਨੇ ਦਿੱਤਾ ਰਾਜ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ, 18 ਜੁਲਾਈ- ਭਾਰਤੀ ਜਨਤਾ ਪਾਰਟੀ ਨੂੰ ਬਹੁਤ ਵੱਡਾ ਝਟਕਾ ਲਗਾ ਹੈ । ਨਵਜੋਤ ਸਿੰਘ ਸਿੱਧੂ ਨੇ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ । ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ । ਚਰਚਾ ਹੈ ਕਿ ਉਹ ਆਮ ਆਦਮੀ ਪਾਰਟੀ ਵਿਚ ਜਾ ਸਕਦੇ ਹਨ । ਨਵਜੋਤ ਸਿੰਘ ਸਿੱਧੂ ਭਾਜਪਾ ਦੇ ਰਾਜ ਸਭਾ ਮੈਂਬਰ ਸਨ ਜਦਕਿ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਅਕਾਲੀ - ਭਾਜਪਾ ਸਰਕਾਰ ਵਿਚ ਸੀ.ਪੀ.ਐੱਸ. ਹੈ । ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੇ ਪੰਜਾਬ 'ਚ ਮੁੱਖ ਮੰਤਰੀ ਦਾ ਚਿਹਰਾ ਹੋ ਸਕਦੇ ਹਨ। 
Share on Google Plus

About kiwipunjab

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors