Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

ਖੁਦਕੁਸ਼ੀ ਕਾਂਡ: ਥਾਣੇਦਾਰ ਮੁਅੱਤਲ, 10 ਲੱਖ ਮੁਆਵਜ਼ਾ

ਖੁਦਕੁਸ਼ੀ ਕਾਂਡ: ਥਾਣੇਦਾਰ ਮੁਅੱਤਲ, 10 ਲੱਖ ਮੁਆਵਜ਼ਾ
ਫਰੀਦਕੋਟ: ਇੱਥੇ ਪਿਛਲੇ ਦਿਨੀਂ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਉਤੇ ਪੁਲਿਸ ਨੇ ਡਿਊਟੀ ਸਮੇਂ ਅਣਗਹਿਲੀ ਵਰਤਣ ਦੇ ਦੋਸ਼ ਵਿੱਚ ਸਬੰਧਤ ਥਾਣਾ ਇੰਚਾਰਜ ਤੇ ਏ.ਐਸ.ਆਈ. ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪ੍ਰਸਾਸ਼ਨ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ।
ਯਾਦ ਰਹੇ ਕਿ ਪਿਛਲੇ ਦਿਨੀਂ ਫਰੀਦਕੋਟ ਜਗਤਾਰ ਸਿੰਘ ਤੇ ਉਸ ਦੀ ਪਤਨੀ ਸਲਵਿੰਦਰ ਕੌਰ ਆਪਣੀਆਂ ਦੋ ਧੀਆਂ ਹਰਭਜਨ ਕੌਰ ਤੇ ਪਰਵੀਨ ਕੌਰ ਨਾਲ ਖ਼ੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਨੋਟ ਵਿੱਚ ਇਨ੍ਹਾਂ ਨੇ ਆਪਣੇ ਗੁਆਂਢ ਦੇ ਲੋਕਾਂ ਨੂੰ ਜ਼ਿੰਮੇਵਾਰ ਦੱਸਿਆ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਜਗਤਾਰ ਸਿੰਘ ਦਾ ਆਪਣੇ ਗੁਆਂਢੀਆਂ ਨਾਲ ਝਗੜਾ ਸੀ।
ਇਸ ਕਾਰਨ ਉਸ ਨੇ ਤੰਗ ਆ ਕੇ ਨਹਿਰ ਵਿੱਚ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ। ਪੀੜਤ ਪਰਿਵਾਰ ਨੇ ਤਕਰੀਬਨ ਮਹੀਨਾ ਪਹਿਲਾਂ ਆਪਣੇ ਗੁਆਂਢੀਆਂ ਖ਼ਿਲਾਫ਼ ਕੁੱਟਮਾਰ ਦਾ ਪਰਚਾ ਦਰਜ ਕਰਵਾਇਆ ਸੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ।
Share on Google Plus

About LSB

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors