Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦੀ ਵੱਡੀ ਪਹਿਲ

ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਚੰਡੀਗੜ੍ਹ: ਅੱਜ ਦੇਸ਼ ਭਰ ‘ਚ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ‘ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਤ ਕੀਤਾ ਜਾਏਗਾ। ਸਰਕਾਰ ਵੱਲੋਂ ਪਹਿਲੀ ਵਾਰ ਲਾਈਫਟਾਈਮ ਅਚੀਵਮੈਂਟ ਅਵਾਰਡ ਵੀ ਦਿੱਤੇ ਜਾ ਰਹੇ ਹਨ। ਇਸ ਦੇ ਲਈ 72 ਸਾਲਾਂ ਸਵਰਨ ਸਿੰਘ ਤੇ 98 ਸਾਲਾਂ ਸਿਸਟਰ ਮੀਰਾਬੇਲ ਦਾ ਨਾਮ ਤੈਅ ਹੋਇਆ ਹੈ।
  ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਲਾਈਟਾਈਮ ਅਚੀਵਮੈਂਟ ਅਵਾਰਡ ਤਹਿਤ ਆਪਣੇ ਜੀਵਨ ਕਾਲ ‘ਚ ਸਿੱਖਿਆ ਖੇਤਰ ‘ਚ ਵਡਮੁੱਲਾ ਯੋਗਦਾਨ ਦੇਣ ਵਾਲੇ ਸਵਰਨ ਸਿੰਘ ਤੇ ਸਿਸਟਰ ਮੀਰਾਬੇਲ ਨੂੰ ਇੱਕ-ਇੱਕ ਲੱਖ ਰੁਪਏ ਦੀ ਨਕਦ ਰਾਸ਼ੀ ਨਾਲ ਵੀ ਨਵਾਜ਼ਿਆ ਜਾਵੇਗਾ। ਇਸ ਦੇ ਲਈ ਮੋਹਾਲੀ ਦੇ ਲਾਂਡਰਾ ‘ਚ ਸੀਜੀਸੀ ਕਾਲਜ ‘ਚ ਖਾਸ ਸਮਾਗਮ ਰੱਖਿਆ ਗਿਆ ਹੈ।
Share on Google Plus

About kiwipunjab

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors