Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

ਨਵਜੋਤ ਸਿੱਧੂ ਦਾ ਨਵਾਂ ਸਿਆਸੀ ਸਟੰਟ

ਚੰਡੀਗੜ੍ਹ : ਪਹਿਲਾਂ ਬੀਜੇਪੀ, ਫਿਰ ਆਮ ਆਦਮੀ ਪਾਰਟੀ ਤੋਂ ਰੱਖੀਆਂ ਆਸਾਂ ਤੇ ਹੁਣ ਆਵਾਜ਼-ਏ-ਪੰਜਾਬ ਨੂੰ ਵੀ ਗਠਬੰਧਨ ਲਈ ਛੱਡਿਆ ਖੁੱਲ੍ਹਾ। ਨਵਜੋਤ ਸਿੱਧੂ 2017 ਪੰਜਾਬ ਵਿਧਾਨ ਸਭਾ ਚੋਣਾਂ ਲਈ ਕਿਉਂ ਨਹੀਂ ਖੁੱਲ੍ਹ ਕੇ ਸਾਹਮਣੇ ਆ ਰਹੇ। ਇਹ ਸਵਾਲ ਹੁਣ ਲਗਾਤਾਰ ਉੱਠ ਰਹੇ ਹਨ।
ਨਵਜੋਤ ਸਿੱਧੂ ਨੇ ਅੱਜ ਪ੍ਰੈੱਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਨਵੀਂ ਪਾਰਟੀ ਨਹੀਂ ਬਣਾਉਣਗੇ। ਹਾਲਾਂਕਿ ਉਨ੍ਹਾਂ ਨੇ ਗੱਠਜੋੜ ਲਈ ਆਵਾਜ਼-ਏ-ਪੰਜਾਬ ਦੇ ਬੂਹੇ ਖੋਲ੍ਹ ਦਿੱਤੇ ਹਨ। ਸਿੱਧੂ ਨੇ ਪਾਰਟੀ ਨਾ ਬਣਾਉਣ ਪਿੱਛੇ ਤਰਕ ਦਿੱਤਾ ਹੈ ਕਿ ਚੋਣਾਂ ਲਈ ਸਿਰਫ਼ ਤਿੰਨ ਮਹੀਨੇ ਬਾਕੀ ਹਨ ਤੇ ਇਸ ਸਮੇਂ ਵਿੱਚ ਪਾਰਟੀ ਬਣਾਉਣ ਦਾ ਕੋਈ ਅਰਥ ਨਹੀਂ।
ਸਿੱਧੂ ਨੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ, ‘ਅਸੀਂ ਚੋਣਾਂ ਨੂੰ ਖਰਾਬ ਨਹੀਂ ਕਰਾਂਗੇ ਸਗੋਂ ਚੰਗੀ ਸਰਕਾਰ ਦੀ ਚੋਣ ਲਈ ਸਹਾਇਤਾ ਕਰਾਂਗੇ। ਅਸੀਂ ਲੋਕਾਂ ਨੂੰ ਸਪਸ਼ਟ ਕਰਾਂਗੇ ਕਿ ਉਹ ਪੰਜਾਬ ਦੇ ਹਿੱਤ ਲਈ ਵੋਟ ਪਾਉਣ। ਅਸੀਂ ਸਰਕਾਰ ਵਿਰੋਧੀ ਵੋਟ ਨੂੰ ਨਹੀਂ ਤੋੜਾਂਗੇ ਕਿਉਂਕਿ ਇਸ ਦਾ ਅਸਿੱਧੇ ਤੌਰ ‘ਤੇ ਫਾਇਦਾ ਬਾਦਲ ਤੇ ਕੈਪਟਨ ਨੂੰ ਮਿਲੇਗਾ।’
Share on Google Plus

About LSB

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors